Versions
PAV ਏਹ ਦੇ ਮਗਰੋਂ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚ ਕੀਸ਼ ਦੇ ਪੁੱਤ੍ਰ ਸ਼ਾਊਲ ਨੂੰ ਚਾਹਲੀਆਂ ਵਰਿਹਾਂ ਤੀਕੁਰ ਉਨ੍ਹਾਂ ਨੂੰ ਦਿੱਤਾ
ERVPA ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪ੍ਰਭੂ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਨ ਦਿੱਤਾ। ਸੌਲੁਸ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।
IRVPA ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।