Bible Versions
Bible Books

Acts 13:24 (HCSB) Holman Christian Standard Bible

Versions

PAV   ਜਿਹ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਰਬੱਤ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ
ERVPA   ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।
IRVPA   ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us