Bible Versions
Bible Books

Acts 13:27 (HCSB) Holman Christian Standard Bible

Versions

PAV   ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਸਰਦਾਰਾਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਜਾਣ ਕੇ ਉਹ ਨੂੰ ਡੰਨ ਦੇ ਜੋਗ ਠਹਿਰਾਉਣ ਨਾਲ ਉਨ੍ਹਾਂ ਨੂੰ ਪੂਰਿਆਂ ਕੀਤਾ
ERVPA   ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪਢ਼ੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।
IRVPA   ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us