Bible Versions
Bible Books

Acts 13:29 (HCSB) Holman Christian Standard Bible

Versions

PAV   ਅਤੇ ਜਾਂ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਰੁੱਖ ਉੱਤੋਂ ਲਾਹ ਕੇ ਕਬਰ ਵਿੱਚ ਰੱਖਿਆ
ERVPA   ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਭੈਡ਼ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸਨੂੰ ਕਬਰ ਵਿੱਚ ਦਫ਼ਨਾ ਦਿੱਤਾ।
IRVPA   ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us