Versions
PAV ਭਈ ਪਰਮੇਸ਼ੁਰ ਨੇ ਯਿਸੂ ਨੂੰ ਉਠਾਲ ਕੇ ਸਾਡੀ ਉਲਾਦ ਦੇ ਲਈ ਓਸੇ ਬਚਨ ਨੂੰ ਪੂਰਾ ਕੀਤਾ ਹੈ ਜਿਵੇਂ ਦੂਜੇ ਜ਼ਬੂਰ ਵਿੱਚ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤ੍ਰ ਹੈਂ, ਅੱਜ ਤੂੰ ਮੈਥੋਂ ਜੰਮਿਆ
ERVPA ਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ; ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’ ਜ਼ਬੂਰ 2:7
IRVPA ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।