Bible Versions
Bible Books

Acts 13:36 (HCSB) Holman Christian Standard Bible

Versions

PAV   ਦਾਊਦ ਤਾਂ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰ ਕੇ ਸੌਂ ਗਿਆ ਅਤੇ ਆਪਣੇ ਪਿਉ ਦਾਦਿਆਂ ਵਿੱਚ ਜਾ ਮਿਲਿਆ ਅਤੇ ਸੜ ਗਿਆ
ERVPA   ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸ਼ਰੀਰ ਕਬਰ ਵਿੱਚ ਸਡ਼ ਗਿਆ।
IRVPA   ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us