Bible Versions
Bible Books

Acts 13:8 (HCSB) Holman Christian Standard Bible

Versions

PAV   ਇਲਮਾਸ ਜਾਦੂਗਰ ਨੇ (ਕਿ ਉਹ ਦੇ ਨਾਉਂ ਦਾ ਇਹੋ ਅਰਥ ਹੈ) ਡਿਪਟੀ ਨੂੰ ਉਸ ਮਤ ਤੋਂ ਫੇਰਨ ਦਾ ਦਾਯਾ ਕਰ ਕੇ ਉਨ੍ਹਾਂ ਦਾ ਸਾਹਮਣਾ ਕੀਤਾ
ERVPA   ਪਰ ਇਲਮਾਸ ਜਾਦੂਗਰ, (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਉਸਦੀ ਆਸਥਾ ਕਬੂਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।
IRVPA   ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us