Bible Versions
Bible Books

Acts 15:11 (HCSB) Holman Christian Standard Bible

Versions

PAV   ਪਰ ਸਾਨੂੰ ਪਰਤੀਤ ਹੈ ਕਿ ਅਸੀਂ ਪ੍ਰਭੁ ਯਿਸੂ ਦੀ ਕਿਰਪਾ ਨਾਲ ਬਚਾਏ ਜਾਵਾਂਗੇ ਜਿਸ ਤਰਾਂ ਕਿ ਓਹ ਭੀ।।
ERVPA   ਨਹੀਂ। ਸਾਨੂੰ ਵਿਸ਼ਵਾਸ ਹੈ ਕਿ ਅਸੀਂ ਅਤੇ ਇਹ ਲੋਕ ਪ੍ਰਭੂ ਯਿਸੂ ਦੀ ਕਿਰਪਾ ਰਾਹੀਂ ਬਚਾਏ ਜਾਵਾਂਗੇ।”
IRVPA   ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us