Versions
PAV ਤਾਂ ਯਹੂਦਾ ਅਰ ਸੀਲਾਸ ਨੇ ਜੋ ਆਪ ਭੀ ਨਬੀ ਸਨ ਭਾਈਆਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਤਕੜੇ ਕੀਤਾ
ERVPA ਯਹੂਦਾ ਅਤੇ ਸੀਲਾਸ ਵੀ ਰਸੂਲ ਸਨ। ਉਨ੍ਹਾਂ ਨੇ ਵੀ ਨਿਹਚਾਵਾਨਾਂ ਨੂੰ ਉਤਸਾਹਤ ਕਰਨ ਅਤੇ ਤਕਡ਼ੇ ਬਨਾਉਣ ਲਈ ਬਹੁਤ ਗੱਲਾਂ ਕਹੀਆਂ।
IRVPA ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।