Bible Versions
Bible Books

Acts 15:8 (HCSB) Holman Christian Standard Bible

Versions

PAV   ਅਤੇ ਪਰਮੇਸ਼ੁਰ ਨੇ ਜੋ ਅੰਤਰਜਾਮੀ ਹੈ ਜਿਹਾ ਸਾਨੂੰ ਤਿਹਾ ਹੀ ਉਨ੍ਹਾਂ ਨੂੰ ਭੀ ਪਵਿਤ੍ਰ ਆਤਮਾ ਦੇ ਕੇ ਉਨ੍ਹਾਂ ਉੱਤੇ ਸਾਖੀ ਦਿੱਤੀ
ERVPA   ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ।
IRVPA   ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us