Versions
PAV ਤਾਂ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਅਗਲੇ ਭਲਕ ਨਿਯਾਪੁਲਿਸ ਨੂੰ
ERVPA ਅਸੀਂ ਜਹਾਜ ਰਾਹੀਂ ਤ੍ਰੋਆਸ ਤੋਂ ਵਿਦਾ ਹੋਏ ਅਤੇ ਸਿਧੇ ਸਮੁਤ੍ਰਾਕੇ ਦੇ ਟਾਪੂ ਵੱਲ ਸਫ਼ਰ ਕੀਤਾ। ਅਗਲੇ ਦਿਨ ਅਸੀਂ ਨਿਯਾਪੁਲਿਸ ਦੇ ਸ਼ਹਿਰ ਨੂੰ ਪਹੁੰਚੇ।
IRVPA {ਫ਼ਿਲਿੱਪੈ ਵਿੱਚ ਲੁਦਿਯਾ ਦਾ ਮਨ ਪਰਿਵਰਤਨ} PS ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।