Versions
PAV ਪਰ ਜਾਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਜਾਂਦੀ ਰਹੀ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ ਕੇ ਬਾਜ਼ਾਰ ਵਿੱਚ ਹਾਕਮਾਂ ਦੇ ਕੋਲ ਖਿੱਚ ਕੇ ਲੈ ਚੱਲੇ
ERVPA ਉਸ ਕੁਡ਼ੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ਡ਼ਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿਚ੍ਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉਥੇ ਸਨ।
IRVPA ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।