Bible Versions
Bible Books

Acts 16:21 (HCSB) Holman Christian Standard Bible

Versions

PAV   ਅਤੇ ਸਾਨੂੰ ਅਜੇਹੀਆਂ ਰੀਤਾਂ ਦੱਸਦੇ ਹਨ ਕਿ ਜਿਨ੍ਹਾਂ ਦਾ ਮੰਨਣਾ ਅਤੇ ਪੂਰਾ ਕਰਨਾ ਸਾਨੂੰ ਜੋ ਰੋਮੀ ਹਾਂ ਜੋਗ ਨਹੀਂ
ERVPA   ਇਹ ਲੋਕਾਂ ਨੂੰ ਉਹ ਰਿਵਾਜ਼ ਸਿਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸਕਦੇ ਹਾਂ।”
IRVPA   ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us