Bible Versions
Bible Books

Acts 17:15 (HCSB) Holman Christian Standard Bible

Versions

PAV   ਪਰ ਪੌਲੁਸ ਦੇ ਪੁਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤਾਈਂ ਲਿਆਂਦਾ ਅਤੇ ਸੀਲਾਸ ਅਰ ਤਿਮੋਥਿਉਸ ਦੇ ਲਈ ਹੁਕਮ ਲੈ ਕੇ ਭਈ ਜਿਸ ਤਰਾਂ ਹੋ ਸੱਕੇ ਛੇਤੀ ਉਹ ਦੇ ਕੋਲ ਜਾਣ ਓਹ ਤੁਰ ਪਏ ।।
ERVPA   ਜਿਹਡ਼ੇ ਨਿਹਚਾਵਾਨ ਪੌਲੁਸ ਨਾਲ ਗਏ, ਉਸਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁਡ਼ਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈਕੇ ਗਏ, “ਜਿੰਨੀ ਛੇਤੀ ਹੋ ਸਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”
IRVPA   ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਜਾਣ, ਅਤੇ ਉਹ ਤੁਰ ਪਏ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us