Versions
PAV ਯਾਸੋਨ ਨੇ ਉਨ੍ਹਾਂ ਨੂੰ ਉਤਾਰਿਆ ਹੈ ਅਤੇ ਏਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਹੋਰ ਹੈ ਅਰਥਾਤ ਯਿਸੂ
ERVPA ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।
IRVPA ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।