Versions
PAV ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਾਈਆਂ ਕੋਲੋਂ ਵਿਦਿਆ ਹੋਇਆ ਅਤੇ ਕੰਖਰਿਯਾ ਵਿੱਚ ਸਿਰ ਮੂਨਾ ਕੇ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ, ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੁਰਿਯਾ ਦੀ ਵੱਲ ਨੂੰ ਚੱਲਿਆ ਗਿਆ
ERVPA ਪੌਲੁਸ ਉਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸਕਿੱਲਾ ਅਤੇ ਅਭੂਲਾ ਵੀ ਉਸਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕੋਟਾ ਲਏ, ਕਿਉਂਕਿ ਉਸਨੇ ਇਸ ਦੀ ਕਸਮ ਖਾਧੀ ਹੋਈ ਸੀ।
IRVPA ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।