Bible Versions
Bible Books

Acts 18:2 (HCSB) Holman Christian Standard Bible

Versions

PAV   ਅਰ ਉੱਥੇ ਅਕੂਲਾ ਨਾਉਂ ਦਾ ਇੱਕ ਯਹੂਦੀ ਉਹ ਨੂੰ ਮਿਲਿਆ ਜਿਹ ਦੀ ਜੰਮਣ ਭੂਮੀ ਪੁੰਤੁਸ ਸੀ ਅਤੇ ਥੋੜੇ ਚਿਰ ਦਾ ਆਪਣੀ ਤੀਵੀਂ ਪ੍ਰਿਸਕਿੱਲਾ ਸਣੇ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਭਈ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ
ERVPA   ਉਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸਕਿਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸਕਿੱਲਾ ਨੂੰ ਮਿਲਣ ਲਈ ਗਿਆ।
IRVPA   ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us