Versions
PAV ਅਤੇ ਸਮਾਜ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਘਰਾਣੇ ਸਣੇ ਪ੍ਰਭੁ ਦੀ ਪਰਤੀਤ ਕੀਤੀ ਅਤੇ ਕੁਰਿੰਥੀਆਂ ਵਿੱਚੋਂ ਬੇਥੇਰੇ ਲੋਕਾਂ ਨੇ ਸੁਣ ਕੇ ਨਿਹਚਾ ਕੀਤੀ ਅਤੇ ਬਪਤਿਸਮਾ ਲਿਆ
ERVPA ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੁਸ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।
IRVPA ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।