Versions
PAV ਜਾਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਦਲੀਲ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਜਾਣ ਨਾ ਦਿੱਤਾ
ERVPA ਪੌਲੁਸ ਅੰਦਰ ਜਾਕੇ ਭੀਡ਼ ਨਾਲ ਗੱਲ ਕਰਨੀ ਚਾਹੁੰਦਾ ਸੀ, ਪਰ ਯਿਸੂ ਦੇ ਚੇਲਿਆਂ ਨੇ ਉਸਨੂੰ ਅੰਦਰ ਨਾ ਜਾਣ ਦਿੱਤਾ।
IRVPA ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।