Bible Versions
Bible Books

Acts 20:15 (HCSB) Holman Christian Standard Bible

Versions

PAV   ਅਰ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਉਸ ਦੇ ਬਰਾਬਰ ਪਹੁੰਚੇ ਅਤੇ ਉਸਦੇ ਦੂਏ ਦਿਨ ਸਾਮੁਸ ਵਿੱਚ ਜਾ ਲੱਗੇ ਫੇਰ ਅਗਲੇ ਭਲਕ ਮਿਲੇਤੁਸ ਨੂੰ ਆਏ
ERVPA   ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।
IRVPA   ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us