Bible Versions
Bible Books

Acts 20:24 (HCSB) Holman Christian Standard Bible

Versions

PAV   ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰਾਂ ਪਿਆਰੀ ਨਹੀਂ ਸਮਝਦਾ ਹਾਂ ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਟਹਿਲ ਨੂੰ ਪੂਰੀ ਕਰਾਂ ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ ਖਬਰੀ ਉੱਤੇ ਸਾਖੀ ਹੋਣ ਲਈ ਪ੍ਰਭੁ ਯਿਸੂ ਤੋਂ ਪਾਈ ਸੀ
ERVPA   “ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ ਖਬਰੀ ਦਾ ਪ੍ਰਚਾਰ ਕਰਾਂ।
IRVPA   ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us