Bible Versions
Bible Books

Acts 20:7 (HCSB) Holman Christian Standard Bible

Versions

PAV   ਹਫਤੇ ਦੇ ਪਹਿਲੇ ਦਿਨ ਜਾਂ ਅਸੀਂ ਰੋਟੀ ਤੋਂੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਭਲਕ ਤੁਰ ਜਾਣ ਨੂੰ ਤਿਆਰ ਸੀ ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤਾਈਂ ਉਪਦੇਸ਼ ਕਰਦਾ ਰਿਹਾ
ERVPA   ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਦਾ ਭੋਜਨ ਖਾਣ ਲਈ ਇਕਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸਨੇ ਅਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
IRVPA   {ਤ੍ਰੋਆਸ ਵਿੱਚ ਯੂਤਖੁਸ ਦਾ ਜਿਵਾਲਿਆ ਜਾਣਾ} PS ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us