Bible Versions
Bible Books

Acts 21:10 (HCSB) Holman Christian Standard Bible

Versions

PAV   ਅਤੇ ਜਾਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਉਂ ਦਾ ਇੱਕ ਨਬੀ ਯਹੂਦਿਯਾ ਤੋਂ ਉਤਰ ਆਇਆ
ERVPA   ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉਥੇ ਸੀ ਤਾਂ ਉਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।
IRVPA   ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us