Bible Versions
Bible Books

Acts 21:11 (HCSB) Holman Christian Standard Bible

Versions

PAV   ਉਹ ਨੇ ਸਾਡੇ ਕੋਲ ਆਣ ਕੇ ਪੌਲੁਸ ਦਾ ਕਮਰਪਟਕਾ ਚੁੱਕ ਲਿਆ ਅਤੇ ਆਪਣੇ ਹੱਥ ਪੈਰ ਬੰਨ੍ਹ ਕੇ ਕਿਹਾ, ਪਵਿੱਤ੍ਰ ਆਤਮਾ ਇਉਂ ਆਖਦਾ ਹੈ ਭਈ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ ਇਸੇ ਤਰਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਹਵਾਲੇ ਕਰਨਗੇ
ERVPA   ਉਹ ਸਾਡੇ ਕੋਲ ਆਇਆ ਤੇ ਉਸਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰ ਪਟ੍ਟਾ ਹੈ, ਅਤੇ ਉਸਤੋਂ ਬਾਅਦ ਉਹ ਉਸਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।”‘
IRVPA   ਉਹ ਨੇ ਸਾਡੇ ਕੋਲ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us