Bible Versions
Bible Books

Acts 21:21 (HCSB) Holman Christian Standard Bible

Versions

PAV   ਅਤੇ ਉਨ੍ਹਾਂ ਤੇਰੀ ਇਹ ਖਬਰ ਸੁਣੀ ਹੈ ਜੋ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ ਇਹ ਸਿਖਾਲਦਾ ਹੈਂ ਭਈ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ
ERVPA   ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।
IRVPA   ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us