Bible Versions
Bible Books

Acts 21:24 (HCSB) Holman Christian Standard Bible

Versions

PAV   ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਤਾਈਂ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖਰਚ ਕਰ ਜੋ ਓਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਭਈ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸਾਂ ਸੁਣੀਆਂ ਹਨ ਸੋ ਕੁਝ ਨਹੀਂ ਸਗੋਂ ਇਹ ਕਿ ਉਹ ਆਪ ਭੀ ਸ਼ਰਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ
ERVPA   ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।
IRVPA   ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us