Versions
PAV ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸੁਆਰ ਹੋਏ ਪਰ ਓਹ ਆਪਣੇ ਘਰਾਂ ਨੂੰ ਮੁੜ ਗਏ।।
ERVPA ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚਢ਼ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।
IRVPA ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸਵਾਰ ਹੋਏ ਪਰ ਉਹ ਆਪਣੇ ਘਰਾਂ ਨੂੰ ਵਾਪਿਸ ਚਲੇ ਗਏ। PEPS