Bible Versions
Bible Books

Acts 22:10 (HCSB) Holman Christian Standard Bible

Versions

PAV   ਫੇਰ ਮੈਂ ਕਿਹਾ, ਹੇ ਪ੍ਰਭੁ ਮੈ ਕੀ ਕਰਾਂॽ ਪ੍ਰਭੁ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸਕ ਵਿੱਚ ਜਾਹ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ
ERVPA   ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉਠ ਅਤੇ ਦੰਮਿਸਕ ਵਿੱਚ ਜਾ। ਉਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’
IRVPA   ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸ਼ਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us