Bible Versions
Bible Books

Acts 22:14 (HCSB) Holman Christian Standard Bible

Versions

PAV   ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇਂ ਅਤੇ ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ
ERVPA   ਅਤੇ ਉਸਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।
IRVPA   ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us