Versions
PAV ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜਿਹੜੀਆਂ ਤੈਂ ਵੇਖੀਆਂ ਅਤੇ ਸੁਣੀਆਂ ਹਨ
ERVPA ਤੂੰ ਸਾਰਿਆਂ ਲੋਕਾਂ ਲਈ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ ਜੋ ਤੂੰ ਸੁਣੀਆਂ ਤੇ ਵੇਖੀਆਂ ਹਨ।
IRVPA ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।