Bible Versions
Bible Books

Acts 22:18 (HCSB) Holman Christian Standard Bible

Versions

PAV   ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਸ਼ਤਾਬੀ ਨਿੱਕਲ ਜਾਹ ਕਿਉਂ ਜੋ ਓਹ ਮੇਰੇ ਹੱਕ ਵਿੱਚ ਤੇਰੀ ਸਾਖੀ ਨਾ ਮੰਨਣਗੇ
ERVPA   ਉਸ ਦਰਸ਼ਨ ਵਿੱਚ, ਮੈਂ ਯਿਸੂ ਨੂੰ ਵੇਖਿਆ ਅਤੇ ਉਸਨੇ ਮੈਨੂੰ ਆਖਿਆ, ‘ਛੇਤੀ ਕਰ। ਹੁਣੇ ਯਰੂਸ਼ਲਮ ਛੱਡ ਦੇ। ਇਥੋਂ ਦੇ ਲੋਕ ਮੇਰੇ ਬਾਰੇ ਤੇਰੀ ਗਵਾਹੀ ਨੂੰ ਸਵੀਕਾਰ ਨਹੀਂ ਕਰਨਗੇ।’
IRVPA   ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us