Bible Versions
Bible Books

Acts 22:19 (HCSB) Holman Christian Standard Bible

Versions

PAV   ਮੈਂ ਆਖਿਆ, ਹੇ ਪ੍ਰਭੁ ਓਹ ਆਪ ਜਾਣਦੇ ਹਨ ਜੋ ਮੈਂ ਉਨ੍ਹਾਂ ਨੂੰ ਜਿਨ੍ਹਾਂ ਤੇਰੇ ਉੱਤੇ ਨਿਹਚਾ ਕੀਤੀ ਕੈਦ ਕਰਦਾ ਅਤੇ ਹਰੇਕ ਸਮਾਜ ਵਿੱਚ ਮਾਰਦਾ ਸਾਂ
ERVPA   ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨੰ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁਟਿਆ। ਮ੍ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।
IRVPA   ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us