Bible Versions
Bible Books

Acts 22:24 (HCSB) Holman Christian Standard Bible

Versions

PAV   ਤਾਂ ਸਰਦਾਰ ਨੇ ਹੁਕਮ ਦਿੱਤਾ ਜੋ ਉਹ ਨੂੰ ਕਿਲੇ ਵਿੱਚ ਲਿਆਉਣ ਅਤੇ ਆਖਿਆ ਭਈ ਉਹ ਨੂੰ ਕੋਰੜੇ ਮਾਰ ਕੇ ਪਰਤਾਓ ਤਾਂ ਜੋ ਮੈਨੂੰ ਮਾਲੂਮ ਹੋਵੇ ਕਿ ਓਹ ਕਿਸ ਕਾਰਨ ਇਹ ਦੇ ਮਗਰ ਇਉਂ ਡੰਡ ਪਾਉਂਦੇ ਹਨ
ERVPA   ਫ਼ੇਰ ਸੈਨਾ ਅਧਿਕਾਰੀ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਸੈਨਾ ਭਵਨ ਅੰਦਰ ਲੈ ਜਾਣ ਦਾ ਹੁਕਮ ਦਿੱਤਾ। ਉਸਨੇ ਉਨ੍ਹਾਂ ਨੂੰ ਪੌਲੁਸ ਨੂੰ ਕੁੱਟਕੇ ਇਹ ਪੁਛਣ ਲਈ ਕਿਹਾ ਕਿ ਕੀ ਕਾਰਣ ਹੈ ਜੋ ਉਹ ਉਸ ਉੱਤੇ ਇੰਝ ਰੌਲਾ ਪਾ ਰਹੇ ਸਨ।
IRVPA   ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us