Versions
PAV ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ ਪਰ ਉਹ ਦੀ ਅਵਾਜ਼ ਜੋ ਮੇਰੇ ਸੰਗ ਬੋਲਦਾ ਸੀ ਨਾ ਸੁਣੀ
ERVPA ਮੇਰੇ ਸਾਥੀਆਂ ਨੇ ਜੋ ਮੇਰੇ ਨਾਲ ਸਨ, ਉਹ ਜੋਤ ਤਾਂ ਵੇਖੀ, ਪਰ ਜੋ ਮੇਰੇ ਨਾਲ ਬੋਲਦਾ ਸੀ ਉਸਦੀ ਅਵਾਜ਼ ਨਾ ਸੁਣੀ
IRVPA ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ।