Bible Versions
Bible Books

Acts 23:18 (HCSB) Holman Christian Standard Bible

Versions

PAV   ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਅਰਜ਼ ਕੀਤੀ ਜੋ ਇਸ ਜੁਆਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ
ERVPA   ਤਾਂ ਉਹ ਸੈਨਾ-ਅਧਿਕਾਰੀ ਉਸ ਦੇ ਭਾਣਜੇ ਨੂੰ ਸੈਨਾ ਅਧਿਕਾਰੀ ਕੋਲ ਲੈ ਗਿਆ ਤਾਂ ਉਸਨੇ ਕਿਹਾ, “ਕੈਦੀ ਪੌਲੁਸ ਨੇ ਮੈਨੂੰ ਇਸ ਨੌਜੁਆਨ ਨੂੰ ਤੁਹਾਡੇ ਕੋਲ ਲਿਆਉਣ ਨੂੰ ਆਖਿਆ ਹੈ, ਕਿਉਂਕਿ ਉਹ ਤੁਹਾਨੂੰ ਕੁਝ ਦੱਸਣਾ ਚਾਹੁੰਦਾ ਹੈ।”
IRVPA   ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us