Bible Versions
Bible Books

Acts 24:12 (HCSB) Holman Christian Standard Bible

Versions

PAV   ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਯਾ ਲੋਕਾਂ ਵਿੱਚ ਬਲਵਾ ਮਚਾਉਂਦੇ ਨਹੀਂ ਵੇਖਿਆ, ਨਾ ਤਾਂ ਸਮਾਜਾਂ ਵਿੱਚ, ਨਾ ਸ਼ਹਿਰ ਵਿੱਚ
ERVPA   ਇਹ ਯਹੂਦੀ ਜੋ ਮੈਨੂੰ ਦੋਸ਼ੀ ਠਹਿਰਾ ਰਹੇ ਹਨ ਇਨ੍ਹਾਂ ਨੇ ਮੈਨੂੰ ਕਦੇ ਵੀ ਕਿਸੇ ਨਾਲ ਮੰਦਰ ਵਿੱਚ ਵਿਵਾਦ ਕਰਦਿਆਂ, ਲੋਕਾਂ ਲਈ ਮੁਸੀਬਤਾਂ ਖਢ਼ੀਆਂ ਕਰਦਿਆਂ, ਪ੍ਰਾਰਥਨਾ ਸਥਾਨਾਂ ਵਿੱਚ ਜਾਂ ਕਿਸੇ ਸਥਾਨ ਤੇ ਕੁਝ ਕਰਦਿਆਂ ਨਹੀਂ ਵੇਖਿਆ।
IRVPA   ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us