Bible Versions
Bible Books

Acts 24:14 (HCSB) Holman Christian Standard Bible

Versions

PAV   ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਭਈ ਜਿਸ ਰਾਹ ਨੂੰ ਓਹ ਕੁਰਾਹ ਕਰ ਆਖਦੇ ਹਨ ਓਸੇ ਦੇ ਅਨੁਸਾਰ ਮੈਂ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਸ਼ਰਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆ ਹੋਈਆਂ ਹਨ
ERVPA   ਪਰ ਮੈਂ ਤੁਹਾਡੇ ਸਾਮ੍ਹਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।
IRVPA   ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us