Versions
PAV ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲੇ ਨਾਲ
ERVPA ਕੁਝ ਯਹੂਦੀਆਂ ਨੇ ਮੈਨੂੰ ਮੰਦਰ ਤੇ ਵੇਖਿਆ, ਜਦੋਂ ਅਜੇ ਮੈਂ ਸ਼ੁਧਤਾ ਦੀ ਰਸਮ ਪੂਰੀ ਕਰ ਰਿਹਾ ਸੀ। ਮੈਂ ਕੋਈ ਵੀ ਫ਼ਸਾਦ ਖਢ਼ਾ ਨਹੀਂ ਸੀ ਕੀਤਾ ਅਤੇ ਨਾ ਹੀ ਮੇਰੇ ਆਸ-ਪਾਸ ਭੀਡ਼ ਇਕਠੀ ਹੋਈ ਸੀ।
IRVPA ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ