Versions
PAV ਬਿਨਾ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਭਈ ਮੁਰਦਿਆਂ ਦੇ ਜੀ ਉੱਠਣ ਦੇ ਵਿਖੇ ਅੱਜ ਮੇਰੇ ਉੱਤੇ ਦੋਸ਼ ਲਾਈਦਾ ਹੈ।।
ERVPA ਉਹ ਮੇਰੇ ਉੱਤੇ ਸਿਰਫ਼ ਇੱਕੋ ਗੱਲ ਦਾ ਇਲਜ਼ਾਮ ਲਾ ਸਕਦੇ ਹਨ, ‘ਜੋ ਮੈਂ ਉਨ੍ਹਾਂ ਅੱਗੇ ਖਲੋਤਿਆਂ ਆਖਿਆ। ਤੁਸੀਂ ਅੱਜ ਮੇਰਾ ਨਿਰਣਾ ਕਰ ਰਹੇ ਹੋ ਕਿਉਂਕਿ ਮੈਂ ਵਿਸ਼ਵਾਸ ਕਰਦਾ ਹਾਂ ਕਿ ਲੋਕਾਂ ਦਾ ਪੁਨਰ ਉਥਾਨ ਹੋਵੇਗਾ।”‘
IRVPA ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ। PEPS