Versions
PAV ਫੇਰ ਉਹਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰ ਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦਿਹ ਅਤੇ ਉਹ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਟਹਿਲ ਕਰਨ ਤੋਂ ਨਾ ਰੋਕ।।
ERVPA ਫ਼ਿਰ ਉਸਨੇ ਅਧਿਕਾਰੀ ਨੂੰ ਪੌਲੁਸ ਨੂੰ ਨਿਗਰਾਨੀ ਹੇਠ ਰੱਖਣ ਦਾ ਹੁਕਮ ਦਿੱਤਾ। ਪਰ ਉਸਨੂੰ ਥੋਡ਼ੀ ਅਜ਼ਾਦੀ ਦੇਣ ਲਈ ਕਿਹਾ ਅਤੇ ਉਸਦੇ ਮਿੱਤਰਾਂ ਨੂੰ ਉਸ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਣ ਦਿਓ।
IRVPA ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ। PS