Bible Versions
Bible Books

Acts 24:24 (HCSB) Holman Christian Standard Bible

Versions

PAV   ਪਰ ਕਈਆਂ ਦਿਨਾਂ ਪਿੱਛੋਂ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਸਣੇ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਵਾ ਕੇ ਮਸੀਹ ਯਿਸੂ ਦੇ ਉੱਤੇ ਨਿਹਚਾ ਕਰਨ ਦੇ ਵਿਖੇ ਉਸ ਤੋਂ ਸੁਣਿਆ
ERVPA   ਕੁਝ ਦਿਨਾਂ ਬਾਅਦ, ਫ਼ੇਲਿਕੁਸ ਆਪਣੀ ਪਤਨੀ, ਦਰੂਸਿਲ੍ਲਾ, ਨਾਲ ਖੁਦ ਆਇਆ, ਜੋ ਕਿ ਯਹੂਦਣ ਸੀ। ਅਤੇ ਉਸਨੇ ਪੌਲੁਸ ਨੂੰ ਬੁਲਾਵਾ ਭੇਜਿਆ ਅਤੇ ਉਸ ਕੋਲੋਂ ਮਸੀਹ ਯਿਸੂ ਉੱਪਰ ਵਿਸ਼ਵਾਸ ਕਰਨ ਦੇ ਬਾਰੇ ਸੁਣਿਆ।
IRVPA   {ਪੌਲੁਸ ਫ਼ੇਲਿਕਸ ਅਤੇ ਦਰੂਸਿੱਲਾ ਦੇ ਸਾਹਮਣੇ} PS ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us