Versions
PAV ਕਿਉਂ ਜੋ ਅਸਾਂ ਇਸ ਮਨੁੱਖ ਨੂੰ ਇੱਕ ਬਲਾ ਅਤੇ ਸਾਰੀ ਦੁਨੀਆ ਦੇ ਸਭ ਯਹੂਦੀਆਂ ਵਿੱਚ ਪਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ
ERVPA ਇਹ ਆਦਮੀ ਮੁਸੀਬਤਾਂ ਖਢ਼ੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖਢ਼ੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧਡ਼ੇ ਦਾ ਆਗੂ ਹੈ।
IRVPA ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।