Bible Versions
Bible Books

Acts 27:24 (HCSB) Holman Christian Standard Bible

Versions

PAV   ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ ਤੈਨੂੰ ਬਖ਼ਸ਼ ਦਿੱਤਾ ਹੈ
ERVPA   ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖਢ਼ਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’
IRVPA   ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us