Bible Versions
Bible Books

Acts 27:25 (HCSB) Holman Christian Standard Bible

Versions

PAV   ਉਪਰੰਤ ਹੇ ਪੁਰਖੋ, ਹੌਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦੀ ਪਰਤੀਤ ਕਰਦਾ ਹਾਂ ਭਈ ਜਿਹਾ ਮੈਨੂੰ ਕਿਹਾ ਗਿਆ ਹੈ ਤਿਹਾ ਹੀ ਹੋਵੇਗਾ
ERVPA   ਸੋ, ਹੇ ਪੁਰਖੋ। ਹੌਸਲਾ ਰਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।
IRVPA   ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us