Bible Versions
Bible Books

Acts 28:21 (HCSB) Holman Christian Standard Bible

Versions

PAV   ਉਨ੍ਹਾਂ ਉਸ ਨੂੰ ਆਖਿਆ ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਵਿਖੇ ਕੋਈ ਚਿੱਠੀ ਆਈ, ਨਾ ਭਾਈਆਂ ਵਿੱਚੋਂ ਕਿਨੇ ਆਣ ਕੇ ਤੇਰੀ ਖਬਰ ਦਿੱਤੀ ਨਾ ਤੇਰੀ ਕੁਝ ਬਦੀ ਸੁਣਾਈ
ERVPA   ਯਹੂਦੀਆਂ ਨੇ ਪੌਲੁਸ ਨੂੰ ਆਖਿਆ, “ਅਸੀਂ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿਠੀ ਪ੍ਰਾਪਤ ਨਹੀਂ ਕੀਟੀ, ਤੇ ਨਾ ਹੀ ਸਾਡੇ ਉਨ੍ਹਾਂ ਭਰਾਵਾਂ ਵਿੱਚੋਂ, ਜੋ ਉਥੋਂ ਆਏ, ਤੇਰੇ ਬਾਰੇ ਕੋਈ ਖਬਰ ਲਿਆਏ ਜਾਂ ਤੇਰੇ ਬਾਰੇ ਕੁਝ ਬੁਰਾ ਕਿਹਾ।
IRVPA   ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us