Bible Versions
Bible Books

Acts 28:22 (HCSB) Holman Christian Standard Bible

Versions

PAV   ਪਰ ਅਸੀਂ ਇਹੋ ਚੰਗਾ ਜਾਣਦੇ ਹਾਂ ਭਈ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ ਕਿਉਂ ਜੋ ਸਾਨੂੰ ਮਲੂਮ ਹੈ ਭਈ ਸਭਨੀਂ ਥਾਈਂ ਐਸ ਪੰਥ ਨੂੰ ਬੁਰਾ ਆਖਦੇ ਹਨ ।।
ERVPA   ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”
IRVPA   ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us