Bible Versions
Bible Books

Acts 28:31 (HCSB) Holman Christian Standard Bible

Versions

PAV   ਅਰ ਬਿਨਾ ਰੋਕ ਟੋਕ ਅੱਤ ਦਿਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੁ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ।।
ERVPA   ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।
IRVPA   ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ! PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us