Bible Versions
Bible Books

Acts 4:10 (HCSB) Holman Christian Standard Bible

Versions

PAV   ਤਾਂ ਤੁਸਾਂ ਸਭਨਾਂ ਨੂੰ ਅਤੇ ਇਸਰਾਏਲ ਦਿਆਂ ਸਾਰਿਆਂ ਲੋਕਾਂ ਨੂੰ ਮਲੂਮ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਹ ਨੂੰ ਤੁਸਾਂ ਸਲੀਬ ਉੱਤੇ ਚੜ੍ਹਾਇਆ ਅਤੇ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਉੱਸੇ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜਾ ਹੈ
ERVPA   ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗਡ਼ਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸਨੂੰ ਤੁਸੀਂ ਸੂਲੀ ਚਾਢ਼ਿਆ ਸੀ। ਪ੍ਰਭੂ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗਡ਼ਾ ਸੀ ਪਰ ਹੁਣ ਚੱਲ ਸਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਮ੍ਹਣੇ ਖਡ਼ਾ ਹੋਣ ਦੇ ਯੋਗ ਹੈ।
IRVPA   ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us