Versions
PAV ਅਰ ਕਿਸੇ ਦੂਏ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।।
ERVPA ਯਿਸੂ ਹੀ ਅਜਿਹਾ ਹੈ ਜੋ ਲੋਕਾਂ ਦੀ ਰੱਖਿਆ ਕਰ ਸਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇਕੱਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸਕਦੀ ਹੈ। ਸਾਨੂੰ ਉਸਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”
IRVPA ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ। PEPS