Versions
PAV ਪਰ ਓਹਨਾਂ ਨੂੰ ਸਭਾ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ ਆਪਸ ਵਿੱਚ ਮਤਾ ਪਕਾਉਣ ਲੱਗੇ
ERVPA ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿਚਾਰ ਕਰਨ ਲੱਗੇ।
IRVPA ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।